Category: ਹੁਸ਼ਿਆਰਪੁਰ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 18.50 ਫੀਸਦੀ ਵਾਧਾ : ਜਿੰਪਾ
Published Date: October 23, 2022
ਚੰਡੀਗੜ–ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ‘ਚ ਪਿਛਲੇ ਸਾਲ…