Posted in featured, ਅੰਤਰਰਾਸ਼ਟਰੀ ਅਮਰੀਕਾ ‘ਚ ਭਾਰਤੀ ਰਾਜਦੂਤ ਹਰਸ਼ ਵਰਧਨ ਨੇ ਡੋਨਾਡਲ ਟਰੰਪ ਨਾਲ ਕੀਤੀ ਮੁਲਾਕਾਤ Published Date: January 12, 2020 ਵਾਸ਼ਿੰਗਟਨ, 12 ਜਨਵਰੀ- ਅਮਰੀਕਾ ‘ਚ ਭਾਰਤੀ ਰਾਜਦੂਤ ਹਰਸ਼ ਵਰਧਨ ਸ਼੍ਰਿੰਗਲਾ ਨੇ ਵਾਈਟ ਹਾਊਸ ‘ਚ ਓਵਲ ਦਫ਼ਤਰ ਵਿਖੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਸ਼੍ਰੀਂਗਲਾ ਭਾਰਤ ਦੇ ਅਗਲੇ ਵਿਦੇਸ਼ ਸਕੱਤਰ ਹੋਣਗੇ।